ਯਿਰਮਿਯਾਹ 49:31 - ਪਵਿੱਤਰ ਬਾਈਬਲ31 ਇੱਥੇ ਇੱਕ ਕੌਮ ਹੈ ਜਿਹੜੀ ਸੁਰੱਖਿਅਤ ਸਮਝਦੀ ਹੈ। ਉਹ ਕੌਮ ਆਪਣੇ-ਆਪ ਨੂੰ ਸੁਰੱਖਿਅਤ ਸਮਝਦੀ ਹੈ। ਉਸ ਕੋਲ, ਆਪਣੀ ਰਾਖੀ ਲਈ ਦਰਵਾਜ਼ੇ ਜਾਂ ਤਾਲੇ ਲੱਗੇ ਫ਼ਾਟਕ ਨਹੀਂ ਹਨ। ਉਨ੍ਹਾਂ ਦਾ ਕੋਈ ਗੁਆਂਢੀ ਨਹੀਂ ਹੈ। ਯਹੋਵਾਹ ਆਖਦਾ ਹੈ, “ਉਸ ਕੌਮ ਉੱਤੇ ਹਮਲਾ ਕਰੋ!” See the chapterਪਵਿੱਤਰ ਬਾਈਬਲ O.V. Bible (BSI)31 ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਹ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਉੱਠੋ, ਇੱਕ ਨਿਸਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ। See the chapter |