Online Bible

- Advertisements -




ਯਿਰਮਿਯਾਹ 49:33 - ਪਵਿੱਤਰ ਬਾਈਬਲ

33 “ਹਸੋਰ ਦੀ ਧਰਤੀ ਅਜਿਹੀ ਥਾਂ ਬਣ ਜਾਵੇਗੀ, ਜਿੱਥੇ ਅਵਾਰਾ ਕੁੱਤੇ ਹੀ ਰਹਿਣਗੇ। ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ। ਓਸ ਥਾਂ ਕੋਈ ਵੀ ਬੰਦਾ ਨਹੀਂ ਰਹੇਗਾ। ਇਹ ਸਦਾ ਲਈ ਉਜਾੜ ਮਾਰੂਬਲ ਬਣ ਜਾਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

33 ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੀਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ ਉਹ ਦੇ ਵਿੱਚ ਨਾ ਟਿੱਕੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੱਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ਼ ਉਹ ਦੇ ਵਿੱਚ ਨਾ ਟਿਕੇਗਾ।

See the chapter Copy




ਯਿਰਮਿਯਾਹ 49:33

Follow us:

Advertisements


Advertisements