Online Bible

- Advertisements -




ਯਿਰਮਿਯਾਹ 49:35 - ਪਵਿੱਤਰ ਬਾਈਬਲ

35 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਹੁਤ ਛੇਤੀ ਹੀ ਮੈਂ ਏਲਾਮ ਦੀ ਕਮਾਨ ਤੋੜ ਸੁੱਟਾਂਗਾ। ਕਮਾਨ ਹੀ ਏਲਾਮ ਦਾ ਸਭ ਤੋਂ ਤਾਕਤਵਰ ਹਬਿਆਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਓਹਨਾਂ ਦੀ ਸੂਰਮਗਤੀ ਦਾ ਮੁੱਢ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ

See the chapter Copy




ਯਿਰਮਿਯਾਹ 49:35

Follow us:

Advertisements


Advertisements