Online Bible

- Advertisements -




ਯਿਰਮਿਯਾਹ 49:37 - ਪਵਿੱਤਰ ਬਾਈਬਲ

37 ਮੈਂ ਏਲਾਮ ਦੇ ਟੋਟੇ ਕਰ ਦਿਆਂਗਾ, ਜਦੋਂ ਉਨ੍ਹਾਂ ਦੇ ਦੁਸ਼ਮਣ ਦੇਖ ਰਹੇ ਹੋਣਗੇ। ਮੈਂ ਏਲਾਮ ਨੂੰ ਉਨ੍ਹਾਂ ਲੋਕਾਂ ਸਾਹਮਣੇ ਤੋੜ ਦਿਆਂਗਾ, ਜਿਹੜੇ ਉਸ ਨੂੰ ਕਤਲ ਕਰਨਾ ਲੋਚਦੇ ਨੇ। ਮੈਂ ਉਨ੍ਹਾਂ ਲਈ ਭਿਆਨਕ ਮੁਸੀਬਤਾਂ ਲਿਆਵਾਂਗਾ। ਮੈਂ ਉਨ੍ਹਾਂ ਨੂੰ ਦਿਖਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਏਲਾਮ ਦਾ ਪਿੱਛਾ ਕਰਨ ਲਈ ਮੈਂ ਇੱਕ ਤਲਵਾਰ ਭੇਜਾਂਗਾ। ਇਹ ਤਲਵਾਰ ਉਨ੍ਹਾਂ ਨੂੰ ਭਜਾੇਗੀ ਜਦੋਂ ਤੀਕ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਮਾਰ ਨਹੀਂ ਮੁਕਾਉਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

37 ਮੈਂ ਏਲਾਮ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਨ੍ਹਾਂ ਦੇ ਅੱਗੇ ਜਿਹੜੇ ਓਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ ਬੱਕਾ ਕਰਾਂਗਾ, ਮੈਂ ਓਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਏੱਥੋਂ ਤੀਕ ਕਿ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਐਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾ

See the chapter Copy




ਯਿਰਮਿਯਾਹ 49:37

Follow us:

Advertisements


Advertisements