ਯਿਰਮਿਯਾਹ 49:39 - ਪਵਿੱਤਰ ਬਾਈਬਲ39 “ਪਰ ਭਵਿੱਖ ਵਿੱਚ, ਮੈਂ ਏਲਾਮ ਲਈ ਚੰਗੀਆਂ ਘਟਨਾਵਾਂ ਵਾਪਰਨ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)39 ਪਰ ਅੰਤ ਦੇ ਦਿਨਾਂ ਐਉਂ ਹੋਵੇਗਾ ਕਿ ਮੈਂ ਏਲਾਮ ਨੂੰ ਅਸੀਰੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਗ਼ੁਲਾਮੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। See the chapter |