Online Bible

- Advertisements -




ਯਿਰਮਿਯਾਹ 49:4 - ਪਵਿੱਤਰ ਬਾਈਬਲ

4 ਤੁਸੀਂ ਆਪਣੀ ਤਾਕਤ ਦੀਆਂ ਫ਼ਢ਼ਾਂ ਮਾਰਦੇ ਹੋ। ਪਰ ਤੁਹਾਡੇ ਕੋਲੋਂ, ਤੁਹਾਡੀ ਤਾਕਤ ਖੁੱਸ ਰਹੀ ਹੈ। ਤੁਸੀਂ ਆਪਣੀ ਦੌਲਤ ਵਿੱਚ ਭਰੋਸਾ ਕਰਦੇ ਹੋ ਕਿ ਉਹ ਤੁਹਾਨੂੰ ਬਚਾ ਲਵੇਗੀ। ਤੁਸੀਂ ਸੋਚਦੇ ਹੋ ਕਿ ਕੋਈ ਤੁਹਾਡੇ ਉੱਤੇ ਹਮਲਾ ਕਰਨ ਦੀ ਗੱਲ ਵੀ ਨਹੀਂ ਸੋਚੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜਾਨਿਆਂ ਉੱਤੇ ਹੈ, - ਮੇਰੇ ਵਿਰੁੱਧ ਕੌਣ ਆਵੇਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ਮੇਰੇ ਵਿਰੁੱਧ ਕੌਣ ਆਵੇਗਾ?

See the chapter Copy




ਯਿਰਮਿਯਾਹ 49:4

Follow us:

Advertisements


Advertisements