ਯਿਰਮਿਯਾਹ 49:5 - ਪਵਿੱਤਰ ਬਾਈਬਲ5 ਪਰ ਸਰਬ-ਸ਼ਕਤੀਮਾਨ ਯਹੋਵਾਹ ਇਹ ਆਖਦਾ ਹੈ: “ਮੈਂ ਤੁਹਾਡੇ ਲਈ ਹਰ ਪਾਸਿਓ ਮੁਸੀਬਤਾਂ ਲਿਆਵਾਂਗਾ। ਤੁਸੀਂ ਸਾਰੇ ਹੀ ਭੱਜ ਜਾਓਗੇ। ਅਤੇ ਕੋਈ ਫ਼ੇਰ ਕਦੇ ਤੁਹਾਨੂੰ ਇਕੱਠਿਆਂ ਨਹੀਂ ਕਰ ਸੱਕੇਗਾ।” See the chapterਪਵਿੱਤਰ ਬਾਈਬਲ O.V. Bible (BSI)5 ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਓਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੋਂ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ। See the chapter |