Online Bible

- Advertisements -




ਯਿਰਮਿਯਾਹ 49:7 - ਪਵਿੱਤਰ ਬਾਈਬਲ

7 ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ? ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ? ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ?

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀਂ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਓਹਨਾਂ ਦੀ ਬੁੱਧੀ ਮਿਟ ਗਈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?

See the chapter Copy




ਯਿਰਮਿਯਾਹ 49:7

Follow us:

Advertisements


Advertisements