ਯਿਰਮਿਯਾਹ 49:8 - ਪਵਿੱਤਰ ਬਾਈਬਲ8 ਦਦਾਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਭੱਜ ਜਾਵੋ! ਛੁਪ ਜਾਵੋ! ਕਿਉਂ? ਕਿਉਂ ਕਿ ਮੈਂ ਏਸਾਓ ਨੂੰ ਉਸ ਦੇ ਮੰਦਿਆਂ ਕਾਰਿਆਂ ਲਈ ਸਜ਼ਾ ਦੇਵਾਂਗਾ। See the chapterਪਵਿੱਤਰ ਬਾਈਬਲ O.V. Bible (BSI)8 ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ! See the chapter |