Online Bible

- Advertisements -




ਯਿਰਮਿਯਾਹ 49:9 - ਪਵਿੱਤਰ ਬਾਈਬਲ

9 “ਕਾਮੇ ਵੇਲਾਂ ਤੋਂ ਅੰਗੂਰ ਤੋਂੜਦੇ ਨੇ ਪਰ ਉਹ ਕੁਝ ਅੰਗੂਰ ਪੌਦਿਆਂ ਉੱਤੇ ਰਹਿਣ ਦਿੰਦੇ ਨੇ। ਜੇ ਰਾਤ ਵੇਲੇ ਚੋਰ ਪੈ ਜਾਣ, ਤਾਂ ਉਹ ਸਭ ਕੁਝ ਨਹੀਂ ਲਿਜਾ ਸੱਕਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?

See the chapter Copy




ਯਿਰਮਿਯਾਹ 49:9

Follow us:

Advertisements


Advertisements