ਯਿਰਮਿਯਾਹ 5:10 - ਪਵਿੱਤਰ ਬਾਈਬਲ10 “ਯਹੂਦਾਹ ਦੀਆਂ ਅੰਗੂਰੀ ਵੇਲਾਂ ਦੀਆਂ ਕਿਆਰੀਆਂ ਦੇ ਨਾਲ-ਨਾਲ ਜਾਵੋ। ਵੇਲਾਂ ਨੂੰ ਕੱਟ ਸੁੱਟੋ। (ਪਰ ਪੂਰੀ ਤਰ੍ਹਾਂ ਬਰਬਾਦ ਨਾ ਕਰੋ ਉਨ੍ਹਾਂ ਨੂੰ।) ਕੱਟ ਦੇਵੋ ਉਨ੍ਹਾਂ ਦੀਆਂ ਸਾਰੀਆਂ ਟਾਹਣੀਆਂ। ਕਿਉਂ ਕਿ ਇਹ ਟਾਹਣੀਆਂ ਯਹੋਵਾਹ ਦੀ ਮਲਕੀਅਤ ਨਹੀਂ ਹਨ। See the chapterਪਵਿੱਤਰ ਬਾਈਬਲ O.V. Bible (BSI)10 ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਓਹ ਯਹੋਵਾਹ ਦੀਆਂ ਨਹੀਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ। See the chapter |