ਯਿਰਮਿਯਾਹ 5:11 - ਪਵਿੱਤਰ ਬਾਈਬਲ11 ਇਸਰਾਏਲ ਦਾ ਪਰਿਵਾਰ ਅਤੇ ਯਹੂਦਾਹ ਦਾ ਪਰਿਵਾਰ ਰਿਹਾ ਹੈ ਬੇਵਫ਼ਾ ਮੇਰੇ ਨਾਲ ਹਰ ਤਰ੍ਹਾਂ।” ਸੰਦੇਸ਼ ਹੈ ਇਹ ਯਹੋਵਾਹ ਵੱਲੋਂ। See the chapterਪਵਿੱਤਰ ਬਾਈਬਲ O.V. Bible (BSI)11 ਇਸਾਰਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨਾਲ ਬੜਾ ਦਗਾ ਕੀਤਾ, ਯਹੋਵਾਹ ਦਾ ਵਾਕ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ। See the chapter |