ਯਿਰਮਿਯਾਹ 5:12 - ਪਵਿੱਤਰ ਬਾਈਬਲ12 “ਉਨ੍ਹਾਂ ਲੋਕਾਂ ਯਹੋਵਾਹ ਬਾਰੇ ਝੂਠ ਬੋਲਿਆ ਹੈ। ਉਨ੍ਹਾਂ ਆਖਿਆ ਹੈ, ‘ਯਹੋਵਾਹ ਸਾਡੇ ਨਾਲ ਕੁਝ ਨਹੀਂ ਕਰੇਗਾ। ਸਾਡੇ ਨਾਲ ਕੁਝ ਵੀ ਨਹੀਂ ਵਾਪਰੇਗਾ। ਅਸੀਂ ਕਿਸੇ ਦੁਸ਼ਮਣ ਨੂੰ ਸਾਡੇ ਉੱਤੇ ਹਮਲਾ ਕਰਦਿਆਂ ਨਹੀਂ ਦੇਖਾਂਗੇ। ਅਸੀਂ ਕਦੇ ਵੀ ਭੁੱਖੇ ਨਹੀਂ ਮਰਾਂਗੇ।’ See the chapterਪਵਿੱਤਰ ਬਾਈਬਲ O.V. Bible (BSI)12 ਓਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ, ਏਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ। See the chapter |