ਯਿਰਮਿਯਾਹ 5:13 - ਪਵਿੱਤਰ ਬਾਈਬਲ13 ਇਹ ਝੂਠੇ ਨਬੀ ਸਿਰਫ਼ ਫ਼ੋਕੀ ਹਵਾ ਹਨ। ਪਰਮੇਸ਼ੁਰ ਦਾ ਬਚਨ ਉਨ੍ਹਾਂ ਅੰਦਰ ਨਹੀਂ। ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ।” See the chapterਪਵਿੱਤਰ ਬਾਈਬਲ O.V. Bible (BSI)13 ਨਬੀ ਹਵਾ ਬਣ ਜਾਣਗੇ, ਬਚਨ ਓਹਨਾਂ ਵਿੱਚ ਹੈ ਨਹੀਂ, ਇਉਂ ਓਹਨਾਂ ਨਾਲ ਹੋ ਜਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ। See the chapter |