ਯਿਰਮਿਯਾਹ 5:16 - ਪਵਿੱਤਰ ਬਾਈਬਲ16 ਉਨ੍ਹਾਂ ਦੇ ਤੀਰਾਂ ਦੇ ਭੱਬੇ ਖੁੱਲ੍ਹੀਆਂ ਕਬਰਾਂ ਵਰਗੇ ਨੇ। ਉਨ੍ਹਾਂ ਦੇ ਸਾਰੇ ਹੀ ਆਦਮੀ ਮਜ਼ਬੂਤ ਸਿਪਾਹੀ ਨੇ। See the chapterਪਵਿੱਤਰ ਬਾਈਬਲ O.V. Bible (BSI)16 ਓਹਨਾਂ ਦਾ ਤਰਕਸ਼ ਖੁਲ੍ਹੀ ਗੋਰ ਹੈ, ਓਹ ਸਾਰਿਆਂ ਦੇ ਸਾਰੇ ਸੂਰਮੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ। See the chapter |