Online Bible

- Advertisements -




ਯਿਰਮਿਯਾਹ 5:19 - ਪਵਿੱਤਰ ਬਾਈਬਲ

19 ਯਹੂਦਾਹ ਦੇ ਲੋਕ ਤੈਨੂੰ ਪੁੱਛਣਗੇ, ‘ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਮੰਦੀ ਗੱਲ ਕਿਉਂ ਕੀਤੀ ਹੈ?’ ਉਨ੍ਹਾਂ ਨੂੰ ਇਹ ਜਵਾਬ ਦੇਣਾ: ‘ਯਹੂਦਾਹ ਦੇ ਲੋਕੋ, ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਅਤੇ ਤੁਸੀਂ ਆਪਣੀ ਹੀ ਧਰਤੀ ਉੱਤੇ ਵਿਦੇਸ਼ੀ ਬੁੱਤਾਂ ਦੀ ਸੇਵਾ ਕੀਤੀ ਹੈ। ਤੁਸੀਂ ਇਹ ਗੱਲਾਂ ਕੀਤੀਆਂ ਨੇ, ਇਸ ਲਈ ਹੁਣ ਤੁਸੀਂ ਉਸ ਧਰਤੀ ਵਿੱਚ ਵਿਦੇਸ਼ੀਆਂ ਦੀ ਸੇਵਾ ਕਰੋਂਗੇ, ਜਿਹੜੀ ਤੁਹਾਡੀ ਨਹੀਂ ਹੈ।’”

See the chapter Copy

ਪਵਿੱਤਰ ਬਾਈਬਲ O.V. Bible (BSI)

19 ਤਾਂ ਐਉਂ ਹੋਵੇਗਾ ਕਿ ਜਦ ਓਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਏਹ ਕਿਉਂ ਕੀਤਾ ਹੈ? ਤਦ ਤੁਸੀਂ ਓਹਨਾਂ ਨੂੰ ਆਖੋਗੇ, ਜਿਵੇਂ ਤੁਸਾਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦਿਓਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉੱਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।

See the chapter Copy




ਯਿਰਮਿਯਾਹ 5:19

Follow us:

Advertisements


Advertisements