Online Bible

- Advertisements -




ਯਿਰਮਿਯਾਹ 5:2 - ਪਵਿੱਤਰ ਬਾਈਬਲ

2 ਲੋਕੀ ਇਕਰਾਰ ਕਰਦੇ ਨੇ ਤੇ ਆਖਦੇ ਨੇ, ‘ਜਿਵੇਂ ਕਿ ਯਹੋਵਾਹ ਹਾਜ਼ਰ ਨਾਜ਼ਰ ਹੈ।’ ਪਰ ਅਸਲ ਵਿੱਚ ਉਨ੍ਹਾਂ ਦਾ ਭਾਵ ਅਜਿਹਾ ਨਹੀਂ ਹੁੰਦਾ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸੌਂਹ” ਓਹ ਜ਼ਰੂਰ ਝੂਠੀ ਸੌਂਹ ਖਾਂਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ।

See the chapter Copy




ਯਿਰਮਿਯਾਹ 5:2

Follow us:

Advertisements


Advertisements