ਯਿਰਮਿਯਾਹ 5:21 - ਪਵਿੱਤਰ ਬਾਈਬਲ21 ਇਹ ਸੰਦੇਸ਼ ਸੁਣੋ: ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ, ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸੱਕਦੇ! ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ! See the chapterਪਵਿੱਤਰ ਬਾਈਬਲ O.V. Bible (BSI)21 ਹੇ ਮੂਰਖ ਅਤੇ ਬੇਸਮਝ ਲੋਕੋ, ਏਹ ਨੂੰ ਸੁਣੋ ਤਾਂ, ਤੁਸੀਂ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਨ੍ਹਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ, See the chapter |