ਯਿਰਮਿਯਾਹ 5:23 - ਪਵਿੱਤਰ ਬਾਈਬਲ23 ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)23 ਪਰ ਏਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਓਹ ਇੱਕ ਪਾਸੇ ਹੋ ਕੇ ਚੱਲੇ ਗਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ। See the chapter |