ਯਿਰਮਿਯਾਹ 5:25 - ਪਵਿੱਤਰ ਬਾਈਬਲ25 ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰੱਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ। See the chapterਪਵਿੱਤਰ ਬਾਈਬਲ O.V. Bible (BSI)25 ਤੁਹਾਡੀਆਂ ਬੁਰਿਆਈਆਂ ਨੇ ਏਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਏਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ। See the chapter |