ਯਿਰਮਿਯਾਹ 5:26 - ਪਵਿੱਤਰ ਬਾਈਬਲ26 ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)26 ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਓਹ ਫਾਂਧੀਆਂ ਵਾਂਙੁ ਘਾਤ ਵਿੱਚ ਬੈਠਦੇ ਹਨ, ਓਹ ਫਾਹੀ ਲਾਉਂਦੇ ਹਨ। ਅਤੇ ਮਨੁੱਖਾਂ ਨੂੰ ਫੜਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ। See the chapter |