ਯਿਰਮਿਯਾਹ 5:27 - ਪਵਿੱਤਰ ਬਾਈਬਲ27 ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ। See the chapter |