ਯਿਰਮਿਯਾਹ 5:28 - ਪਵਿੱਤਰ ਬਾਈਬਲ28 ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਆਂ ਨਹੀਂ ਕਰਦੇ। See the chapterਪਵਿੱਤਰ ਬਾਈਬਲ O.V. Bible (BSI)28 ਓਹ ਮੋਟੇ ਹੋ ਗਏ ਹਨ ਅਤੇ ਫਿੱਟ ਗਏ, ਨਾਲੇ ਓਹ ਬੁਰੀਆਂ ਗੱਲਾਂ ਵਿੱਚ ਵਧ ਗਏ, ਓਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਓਹ ਸਫਲ ਹੋਣ, ਓਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਉਂ ਨਹੀਂ ਕਰਦੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ। See the chapter |