ਯਿਰਮਿਯਾਹ 5:5 - ਪਵਿੱਤਰ ਬਾਈਬਲ5 ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।” ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)5 ਮੈਂ ਵੱਡਿਆਂ ਕੋਲ ਜਾਵਾਂਗਾ, ਅਤੇ ਮੈਂ ਓਹਨਾਂ ਦੇ ਨਾਲ ਬੋਲਾਂਗਾ, ਓਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਓਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਣਾਂ ਨੂੰ ਤੋੜ ਛੱਡਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ। See the chapter |