ਯਿਰਮਿਯਾਹ 50:1 - ਪਵਿੱਤਰ ਬਾਈਬਲ1 ਇਹ ਸੰਦੇਸ਼ ਉਹ ਹੈ ਜਿਹੜਾ ਯਹੋਵਾਹ ਨੇ ਬਾਬਲ ਅਤੇ ਕਸਦੀਆਂ ਦੇ ਦੇਸ ਦੇ ਵਿਰੁੱਧ ਯਿਰਮਿਯਾਹ ਦੇ ਰਾਹੀਂ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)1 ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਵਿਖੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, - See the chapter |