ਯਿਰਮਿਯਾਹ 50:12 - ਪਵਿੱਤਰ ਬਾਈਬਲ12 ਪਰ ਤੇਰੀ ਮਾਂ ਬਹੁਤ ਸ਼ਰਮਸਾਰ ਹੋਵੇਗੀ। ਜਿਸ ਔਰਤ ਨੇ ਤੈਨੂੰ ਜਨਮ ਦਿੱਤਾ ਸੀ, ਉਹ ਨਮੋਸ਼ੀ ਨਾਲ ਭਰ ਜਾਵੇਗੀ। ਬਾਬਲ ਸਾਰੀਆਂ ਕੌਮਾਂ ਵਿੱਚੋਂ ਸਭ ਤੋਂ ਵੱਧ ਮਹੱਤਵਹੀਣ ਹੋ ਜਾਵੇਗਾ। ਇਹ ਸੁੱਕਾ ਉਜਾੜ ਮਾਰੂਬਲ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਤੁਹਾਡੀ ਮਾਂ ਬਹੁਤ ਸ਼ਰਮਿੰਦਾ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਫਾਡੀ ਹੋਵੇਗੀ, ਸੁੱਕੀ ਉਜਾੜ ਅਤੇ ਥਲ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਹਾਡੀ ਮਾਂ ਬਹੁਤ ਸ਼ਰਮਿੰਦੀ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਨੀਚ ਹੋਵੇਗੀ, ਸੁੱਕੀ ਉਜਾੜ ਅਤੇ ਥਲ। See the chapter |