ਯਿਰਮਿਯਾਹ 50:13 - ਪਵਿੱਤਰ ਬਾਈਬਲ13 ਯਹੋਵਾਹ ਆਪਣਾ ਕਹਿਰ ਦਿਖਾਵੇਗਾ, ਇਸ ਲਈ ਓੱਥੇ ਕੋਈ ਬੰਦਾ ਨਹੀਂ ਰਹੇਗਾ। ਬਾਬਲ ਪੂਰੀ ਤਰ੍ਹਾਂ ਸੱਖਣਾ ਹੋਵੇਗਾ। ਹਰ ਕੋਈ ਜਿਹੜਾ ਬਾਬਲ ਕੋਲੋਂ ਦੀ ਲੰਘੇਗਾ, ਉਹ ਭੈਭੀਤ ਹੋਵੇਗਾ। ਉਹ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਦੇਖਣਗੇ ਕਿ ਇਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋਇਆ ਹੈ। See the chapterਪਵਿੱਤਰ ਬਾਈਬਲ O.V. Bible (BSI)13 ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ। See the chapter |