Online Bible

- Advertisements -




ਯਿਰਮਿਯਾਹ 50:14 - ਪਵਿੱਤਰ ਬਾਈਬਲ

14 “ਬਾਬਲ ਦੇ ਖਿਲਾਫ਼ ਜੰਗ ਦੀ ਤਿਆਰੀ ਕਰੋ। ਤੁਸੀਂ ਸਾਰੇ ਕਮਾਨਧਾਰੀ ਫ਼ੌਜੀਓ, ਬਾਬਲ ਉੱਤੇ ਆਪਣੇ ਤੀਰ ਚਲਾਓ। ਆਪਣਾ ਕੋਈ ਵੀ ਤੀਰ ਬਚਾ ਕੇ ਨਾ ਰੱਖੋ। ਬਾਬਲ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤੁਸੀਂ ਬਾਬਲ ਦੇ ਆਲੇ ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।

See the chapter Copy




ਯਿਰਮਿਯਾਹ 50:14

Follow us:

Advertisements


Advertisements