ਯਿਰਮਿਯਾਹ 50:16 - ਪਵਿੱਤਰ ਬਾਈਬਲ16 ਬਾਬਲ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਨਾ ਬੀਜਣ ਦਿਓ। ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਇਕੱਠੀਆਂ ਨਾ ਕਰਨ ਦਿਓ! ਬਾਬਲ ਦੇ ਫ਼ੌਜੀਆਂ ਨੇ ਬਹੁਤ ਸਾਰੇ ਕੈਦੀਆਂ ਨੂੰ ਆਪਣੇ ਸ਼ਹਿਰ ਵਿੱਚ ਲਿਆਂਦਾ ਸੀ। ਹੁਣ ਦੁਸ਼ਮਣ ਦੇ ਫ਼ੌਜੀ ਆ ਗਏ ਨੇ, ਇਸੇ ਲਈ ਕੈਦੀ ਪਰਤ ਕੇ ਆਪਣੇ ਘਰਾਂ ਨੂੰ ਜਾ ਰਹੇ ਨੇ। ਉਹ ਕੈਦੀ ਨੱਸਦੇ ਹੋਏ ਆਪਣਿਆਂ ਸ਼ਹਿਰਾਂ ਨੂੰ ਜਾ ਰਹੇ ਨੇ। See the chapterਪਵਿੱਤਰ ਬਾਈਬਲ O.V. Bible (BSI)16 ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫ਼ਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ। See the chapter |