Online Bible

- Advertisements -




ਯਿਰਮਿਯਾਹ 50:17 - ਪਵਿੱਤਰ ਬਾਈਬਲ

17 “ਇਸਰਾਏਲ ਭੇਡਾਂ ਦੇ ਓਸ ਇੱਜੜ ਵਰਗਾ ਹੈ ਜਿਹੜਾ ਸਾਰੇ ਦੇਸ਼ ਅੰਦਰ ਖਿੰਡ ਗਿਆ ਹੈ। ਇਸਰਾਏਲ ਉਨ੍ਹਾਂ ਭੇਡਾਂ ਵਰਗਾ ਹੈ, ਜਿਸ ਨੂੰ ਸ਼ੇਰਾਂ ਨੇ ਭਜਾ ਦਿੱਤਾ ਹੈ। ਪਹਿਲਾ ਸ਼ੇਰ ਜਿਸਨੇ ਹਮਲਾ ਕੀਤਾ ਸੀ ਉਹ ਅੱਸ਼ੂਰ ਦਾ ਰਾਜਾ ਸੀ। ਉਸ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰਨ ਵਾਲਾ ਆਖੀਰੀ ਸ਼ੇਰ ਬਾਬਲ ਦਾ ਰਾਜਾ, ਨਬੂਕਦਨੱਸਰ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਪਾਤਸ਼ਾਹ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ

See the chapter Copy




ਯਿਰਮਿਯਾਹ 50:17

Follow us:

Advertisements


Advertisements