Online Bible

- Advertisements -




ਯਿਰਮਿਯਾਹ 50:18 - ਪਵਿੱਤਰ ਬਾਈਬਲ

18 ਇਸ ਲਈ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਛੇਤੀ ਹੀ ਮੈਂ ਬਾਬਲ ਦੇ ਰਾਜੇ ਨੂੰ ਅਤੇ ਉਸ ਦੇ ਦੇਸ਼ ਨੂੰ ਸਜ਼ਾ ਦੇਵਾਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜੇ ਨੂੰ ਸਜ਼ਾ ਦਿੱਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਏਸ ਲਈ ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਪਾਤਸ਼ਾਹ ਨੂੰ ਸਜ਼ਾ ਦਿੱਤੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ

See the chapter Copy




ਯਿਰਮਿਯਾਹ 50:18

Follow us:

Advertisements


Advertisements