ਯਿਰਮਿਯਾਹ 50:19 - ਪਵਿੱਤਰ ਬਾਈਬਲ19 “‘ਮੈਂ ਇਸਰਾਏਲ ਨੂੰ ਵਾਪਸ ਆਪਣੇ ਖੇਤਾਂ ਵਿੱਚ ਲਿਆਵਾਂਗਾ। ਉਹ ਭੋਜਨ ਖਾਵੇਗਾ ਜੋ ਕਰਮਲ ਪਰਬਤ ਉੱਤੇ ਅਤੇ ਬਾਸ਼ਾਨ ਦੀ ਧਰਤੀ ਉੱਤੇ ਉੱਗਦਾ ਹੈ। ਉਹ ਰੱਜ ਕੇ ਖਾਵੇਗਾ। ਉਹ ਪਹਾੜੀਆਂ ਉੱਤੇ, ਅਫ਼ਰਾਈਮ ਅਤੇ ਗਿਲਆਦ ਦੀ ਜ਼ਮੀਨ ਉੱਤੇ ਖਾਵੇਗਾ।’” See the chapterਪਵਿੱਤਰ ਬਾਈਬਲ O.V. Bible (BSI)19 ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ See the chapter |