ਯਿਰਮਿਯਾਹ 50:2 - ਪਵਿੱਤਰ ਬਾਈਬਲ2 “ਸਾਰੀਆਂ ਕੌਮਾਂ ਨੂੰ ਇਹ ਐਲਾਨ ਕਰ ਦਿਓ! ਝੰਡਾ ਚੁੱਕੋ ਅਤੇ ਸੰਦੇਸ਼ ਦਾ ਐਲਾਨ ਕਰੋ! ਸਾਰਾ ਸੰਦੇਸ਼ ਬੋਲੋ ਅਤੇ ਆਖੋ, ‘ਬਾਬਲ ਦੀ ਕੌਮ ਉੱਤੇ ਕਬਜ਼ਾ ਹੋ ਜਾਵੇਗਾ। ਬੇਲ ਦੇਵਤੇ ਨੂੰ ਸ਼ਰਮਸਾਰ ਕੀਤਾ ਜਾਵੇਗਾ। ਮਰੋਦਾਕ ਦੇਵਤਾ ਬਹੁਤ ਭੈਭੀਤ ਹੋਵੇਗਾ। ਬਾਬਲ ਦੇ ਬੁੱਤ ਸ਼ਰਮਸਾਰ ਕੀਤੇ ਜਾਣਗੇ। ਉਨ੍ਹਾਂ ਦੇ ਦੇਵਤਿਆਂ ਦੇ ਬੁੱਤ ਭੈਭੀਤ ਹੋ ਜਾਣਗੇ।’ See the chapterਪਵਿੱਤਰ ਬਾਈਬਲ O.V. Bible (BSI)2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕੇ ਰਹਿ ਗਏ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!। See the chapter |