ਯਿਰਮਿਯਾਹ 50:21 - ਪਵਿੱਤਰ ਬਾਈਬਲ21 ਯਹੋਵਾਹ ਆਖਦਾ ਹੈ, “ਮਰਾਬਇਮ ਦੇ ਦੇਸ਼ ਉੱਤੇ ਹਮਲਾ ਕਰੋ! ਪਕੋਦ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰੋ! ਉਨ੍ਹਾਂ ਉੱਤੇ ਹਮਲਾ ਕਰੋ! ਮਾਰ ਦਿਓ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ! ਹਰ ਉਹ ਗੱਲ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ! See the chapterਪਵਿੱਤਰ ਬਾਈਬਲ O.V. Bible (BSI)21 ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾਹ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਓਹਨਾਂ ਨੂੰ ਵਿਰਾਨ ਕਰ ਅਤੇ ਓਹਨਾਂ ਦੇ ਪਿੱਛੇ ਪੈ ਕੇ ਓਹਨਾਂ ਦਾ ਸੱਤਿਆ ਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। See the chapter |