ਯਿਰਮਿਯਾਹ 50:23 - ਪਵਿੱਤਰ ਬਾਈਬਲ23 ਬਾਬਲ ਨੂੰ ‘ਸਾਰੀ ਦੁਨੀਆਂ ਦਾ ਹਬੌੜਾ’ ਸੱਦਿਆ ਜਾਂਦਾ ਸੀ। ਪਰ ‘ਹਬੌੜਾ’ ਹੁਣ ਚੂਰ-ਚੂਰ ਹੋ ਗਿਆ ਹੈ। ਬਾਬਲ ਸਭ ਕੌਮਾਂ ਤੋਂ ਵੱਧ ਬਰਬਾਦ ਹੈ। See the chapterਪਵਿੱਤਰ ਬਾਈਬਲ O.V. Bible (BSI)23 ਸਾਰੀ ਧਰਤੀ ਦੀ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ! See the chapter |