ਯਿਰਮਿਯਾਹ 50:24 - ਪਵਿੱਤਰ ਬਾਈਬਲ24 ਬਾਬਲ, ਮੈਂ ਤੇਰੇ ਲਈ ਜਾਲ ਸੁੱਟਿਆ ਸੀ, ਅਤੇ ਤੂੰ ਇਸ ਨੂੰ ਜਾਣ ਸੱਕਣ ਤੋਂ ਪਹਿਲਾਂ ਹੀ ਫ਼ਸ ਗਿਆ ਹੈਂ। ਤੂੰ ਯਹੋਵਾਹ ਦੇ ਖਿਲਾਫ਼ ਲੜਿਆ ਸੀ, ਇਸ ਲਈ ਤੈਨੂੰ ਲੱਭਿਆ ਗਿਆ ਅਤੇ ਫੜ ਲਿਆ ਗਿਆ। See the chapterਪਵਿੱਤਰ ਬਾਈਬਲ O.V. Bible (BSI)24 ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੈਂ ਨਾ ਜਾਤਾ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੈਂ ਯਹੋਵਾਹ ਨਾਲ ਝਗੜਾ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ। See the chapter |