ਯਿਰਮਿਯਾਹ 50:25 - ਪਵਿੱਤਰ ਬਾਈਬਲ25 ਯਹੋਵਾਹ ਨੇ ਆਪਣਾ ਮਾਲ-ਖਾਨਾ ਖੋਲ੍ਹ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਹਬਿਆਰ ਕੱਢ ਲੇ ਨੇ। ਸਰਬ-ਸ਼ਕਤੀਮਾਨ ਯਹੋਵਾਹ ਨੇ ਉਹ ਹਬਿਆਰ ਕੱਢੇ ਨੇ ਕਿਉਂ ਕਿ ਉਸ ਦੇ ਕੋਲ ਕਰਨ ਵਾਲਾ ਕੰਮ ਹੈ। ਉਸ ਦੇ ਕੋਲ ਕਸਦੀ ਲੋਕਾਂ ਦੇ ਦੇਸ਼ ਅੰਦਰ ਕਰਨ ਵਾਲਾ ਕੰਮ ਹੈ। See the chapterਪਵਿੱਤਰ ਬਾਈਬਲ O.V. Bible (BSI)25 ਯਹੋਵਾਹ ਨੇ ਆਪਣਾ ਸ਼ਸਤਰ ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ। See the chapter |