ਯਿਰਮਿਯਾਹ 50:26 - ਪਵਿੱਤਰ ਬਾਈਬਲ26 ਦੂਰ-ਦੂਰ ਤੋਂ ਬਾਬਲ ਦੇ ਖਿਲਾਫ਼ ਆਓ। ਮਾਲ-ਖਾਨੇ ਤੋੜ ਦਿਓ, ਜਿੱਥੇ ਉਸ ਨੇ ਅਨਾਜ ਰੱਖੇ ਨੇ। ਬਾਬਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਓ। ਕਿਸੇ ਨੂੰ ਵੀ ਜਿਉਂਦਿਆਂ ਨਾ ਛੱਡੋ। ਅਨਾਜ ਦੀਆਂ ਵੱਡੀਆਂ ਬੋਰੀਆਂ ਦੇ ਵੱਡੇ ਢੇਰਾਂ ਵਾਂਗਰ ਲਾਸ਼ਾਂ ਦੀ ਢੇਰੀ ਲਾ ਦਿਓ। See the chapterਪਵਿੱਤਰ ਬਾਈਬਲ O.V. Bible (BSI)26 ਹਰ ਪਾਸਿਓ ਉਹ ਦੇ ਵਿਰੁੱਧ ਆਓ, ਉਹ ਦੇ ਖਾਤਿਆਂ ਨੂੰ ਖੋਲ੍ਹੋ, ਅੰਨ ਦੀਆਂ ਢੇਰੀਆਂ ਵਾਂਙੁ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆ ਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ! See the chapter |