ਯਿਰਮਿਯਾਹ 50:27 - ਪਵਿੱਤਰ ਬਾਈਬਲ27 ਬਾਬਲ ਅੰਦਰ ਸਭ ਜਵਾਨ ਬਲਦਾਂ (ਆਦਮੀਆਂ) ਨੂੰ ਮਾਰ ਦਿਓ। ਉਨ੍ਹਾਂ ਦਾ ਕਤਲੇਆਮ ਕਰ ਦਿਓ। ਉਨ੍ਹਾਂ ਦੇ ਹਾਰ ਜਾਣ ਦਾ ਸਮਾਂ ਆ ਗਿਆ ਹੈ, ਇਸ ਲਈ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਲਈ ਸਜ਼ਾ ਦਿੱਤੇ ਜਾਣ ਦਾ ਸਮਾਂ ਹੈ। See the chapterਪਵਿੱਤਰ ਬਾਈਬਲ O.V. Bible (BSI)27 ਉਹ ਦੇ ਸਾਰੇ ਬਲਦਾਂ ਨੂੰ ਕੱਟ ਸੁੱਟੋ, ਓਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਓਹਨਾਂ ਉੱਤੇ ਅਫ਼ਸੋਸ ,ਕਿਉਂ ਜੋ ਓਹਨਾਂ ਦਾ ਦਿਨ ਆ ਗਿਆ, ਓਹਨਾਂ ਦੀ ਸਜ਼ਾ ਦਾ ਵੇਲਾ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!। See the chapter |