ਯਿਰਮਿਯਾਹ 50:28 - ਪਵਿੱਤਰ ਬਾਈਬਲ28 ਲੋਕ ਬਾਬਲ ਤੋਂ ਬਾਹਰ ਭੱਜ ਰਹੇ ਨੇ। ਉਹ ਉਸ ਦੇਸ਼ ਵਿੱਚੋਂ ਬਚ ਰਹੇ ਨੇ। ਉਹ ਲੋਕ ਸੀਯੋਨ ਨੂੰ ਆ ਰਹੇ ਨੇ। ਅਤੇ ਉਹ ਲੋਕ ਹਰ ਕਿਸੇ ਨੂੰ ਉਨ੍ਹਾਂ ਗੱਲਾਂ ਬਾਰੇ ਦੱਸ ਰਹੇ ਨੇ ਜੋ ਯਹੋਵਾਹ ਕਰ ਰਿਹਾ ਹੈ। ਉਹ ਲੋਕਾਂ ਨੂੰ ਦੱਸ ਰਹੇ ਨੇ ਕਿ ਯਹੋਵਾਹ ਬਾਬਲ ਨੂੰ ਸਜ਼ਾ ਦੇ ਰਿਹਾ ਹੈ, ਜਿਸਦਾ ਉਹ ਅਧਿਕਾਰੀ ਹੈ। ਬਾਬਲ ਨੇ ਯਹੋਵਾਹ ਦਾ ਮੰਦਰ ਢਾਹਿਆ ਸੀ, ਇਸ ਲਈ ਹੁਣ ਯਹੋਵਾਹ ਬਾਬਲ ਨੂੰ ਤਬਾਹ ਕਰ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਓਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ See the chapter |