ਯਿਰਮਿਯਾਹ 50:30 - ਪਵਿੱਤਰ ਬਾਈਬਲ30 ਬਾਬਲ ਦੇ ਗੱਭਰੂ ਗਲੀਆਂ ਅੰਦਰ ਮਾਰੇ ਜਾਣਗੇ। ਓਸ ਦਿਨ ਉਸ ਦੇ ਸਾਰੇ ਫ਼ੌਜੀ ਮਾਰੇ ਜਾਣਗੇ।” ਯਹੋਵਾਹ ਇਹ ਗੱਲਾਂ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)30 ਏਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਜੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਯੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ। See the chapter |