Online Bible

- Advertisements -




ਯਿਰਮਿਯਾਹ 50:31 - ਪਵਿੱਤਰ ਬਾਈਬਲ

31 “ਬਾਬਲ, ਤੂੰ ਬਹੁਤ ਗੁਮਾਨੀ ਹੈਂ। ਅਤੇ ਮੈਂ ਤੇਰੇ ਖਿਲਾਫ਼ ਹਾਂ।” ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ। “ਮੈਂ ਤੇਰੇ ਖਿਲਾਫ਼ ਹਾਂ, ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।

See the chapter Copy




ਯਿਰਮਿਯਾਹ 50:31

Follow us:

Advertisements


Advertisements