ਯਿਰਮਿਯਾਹ 50:32 - ਪਵਿੱਤਰ ਬਾਈਬਲ32 ਗੁਮਾਨੀ ਬਾਬਲ ਚਕਰ ਖਾਵੇਗਾ ਤੇ ਡਿੱਗੇਗਾ ਅਤੇ ਕੋਈ ਵੀ ਬੰਦਾ ਉੱਠਣ ਵਿੱਚ ਉਸਦੀ ਸਹਾਇਤਾ ਨਹੀਂ ਕਰੇਗਾ। ਮੈਂ ਉਸ ਦੇ ਕਸਬਿਆਂ ਵਿੱਚ ਅੱਗ ਲਾ ਦਿਆਂਗਾ। ਉਹ ਉਸ ਦੇ ਚੁਫ਼ੇਰੇ ਹਰ ਕਿਸੇ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।” See the chapterਪਵਿੱਤਰ ਬਾਈਬਲ O.V. Bible (BSI)32 ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ ਦੁਆਲਾ ਭੱਖ ਲਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ-ਦੁਆਲਾ ਭੱਖ ਲਵੇਗੀ। See the chapter |