ਯਿਰਮਿਯਾਹ 50:34 - ਪਵਿੱਤਰ ਬਾਈਬਲ34 ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ। ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸੱਕੇ। ਪਰ ਓੱਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।” See the chapterਪਵਿੱਤਰ ਬਾਈਬਲ O.V. Bible (BSI)34 ਓਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਓਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਅਰਮਾਨ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ। See the chapter |