Online Bible

- Advertisements -




ਯਿਰਮਿਯਾਹ 50:35 - ਪਵਿੱਤਰ ਬਾਈਬਲ

35 ਯਹੋਵਾਹ ਆਖਦਾ ਹੈ, “ਹੇ ਤਲਵਾਰ, ਬਾਬਲ ਵਿੱਚ ਰਹਿੰਦੇ ਲੋਕਾਂ ਨੂੰ ਮਾਰ ਸੁੱਟ। ਹੇ ਤਲਵਾਰ, ਰਾਜੇ ਦੇ ਅਧਿਕਾਰੀਆਂ ਨੂੰ ਅਤੇ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰ ਸੁੱਟ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁਧੀਵਾਨਾਂ ਉੱਤੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!

See the chapter Copy




ਯਿਰਮਿਯਾਹ 50:35

Follow us:

Advertisements


Advertisements