ਯਿਰਮਿਯਾਹ 50:36 - ਪਵਿੱਤਰ ਬਾਈਬਲ36 ਹੇ ਤਲਵਾਰ, ਬਾਬਲ ਦੇ ਜਾਜਕਾਂ ਨੂੰ ਮਾਰ ਸੁੱਟ। ਉਹ ਜਾਜਕ ਮੂਰਖ ਬੰਦਿਆਂ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਫੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰ ਨਾਲ ਭਰੇ ਹੋਏ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)36 ਬੜ ਬੋਲਿਆਂ ਉੱਤੇ ਤਲਵਾਰ ਹੈ, ਕਿ ਓਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਓਹ ਘਾਬਰ ਜਾਣ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ! See the chapter |