ਯਿਰਮਿਯਾਹ 50:38 - ਪਵਿੱਤਰ ਬਾਈਬਲ38 ਹੇ ਤਲਵਾਰ, ਬਾਬਲ ਦੇ ਪਾਣੀਆਂ ਉੱਤੇ ਸੱਟ ਮਾਰ, ਉਹ ਪਾਣੀ ਸੁੱਕ ਜਾਣਗੇ। ਬਾਬਲ ਕੋਲ ਬੜੇ ਬੁੱਤ ਨੇ। ਉਹ ਬੁੱਤ ਦਰਸਾਉਂਦੇ ਨੇ ਕਿ ਬਾਬਲ ਦੇ ਲੋਕੀ ਕਿੰਨੇ ਮੂਰਖ ਨੇ। ਇਸ ਲਈ ਉਨ੍ਹਾਂ ਲੋਕਾਂ ਨਾਲ ਮੰਦੀਆਂ ਘਟਨਾਵਾਂ ਵਾਪਰਨਗੀਆਂ। See the chapterਪਵਿੱਤਰ ਬਾਈਬਲ O.V. Bible (BSI)38 ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਓਹ ਸੁੱਕ ਜਾਣ! ਕਿਉਂ ਜੋ ਏਹ ਘੜੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਓਹ ਬੁੱਤਾਂ ਉੱਤੇ ਪਾਗਲ ਹੋਏ ਹੋਏ ਹਨ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!। See the chapter |