ਯਿਰਮਿਯਾਹ 50:39 - ਪਵਿੱਤਰ ਬਾਈਬਲ39 ਬਾਬਲ ਕਦੇ ਵੀ ਲੋਕਾਂ ਨਾਲ ਭਰਿਆ ਨਹੀਂ ਹੋਵੇਗਾ। ਅਵਾਰਾ ਕੁੱਤੇ, ਸ਼ਤਰਮੁਰਗ ਅਤੇ ਮਾਰੂਬਲ ਦੇ ਹੋਰ ਜਾਨਵਰ ਓੱਥੇ ਰਹਿਣਗੇ। ਪਰ ਓੱਥੇ ਕਦੇ ਕੋਈ ਵੀ ਬੰਦਾ ਨਹੀਂ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)39 ਏਸ ਲਈ ਜੰਗਲੀ ਦਰਿੰਦੇ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰ-ਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੀਕ ਫੇਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ See the chapter |