ਯਿਰਮਿਯਾਹ 50:4 - ਪਵਿੱਤਰ ਬਾਈਬਲ4 ਯਹੋਵਾਹ ਆਖਦਾ ਹੈ, “ਉਸ ਸਮੇਂ, ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ। ਉਹ ਰਲਕੇ ਇਕੱਠੇ ਰੋਣਗੇ, ਰੋਣਗੇ। ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ। See the chapterਪਵਿੱਤਰ ਬਾਈਬਲ O.V. Bible (BSI)4 ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਓਹ ਰੋਂਦੇ ਰੋਂਦੇ ਆਉਣਗੇ, ਓਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ See the chapter |