Online Bible

- Advertisements -




ਯਿਰਮਿਯਾਹ 50:40 - ਪਵਿੱਤਰ ਬਾਈਬਲ

40 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਅਤੇ ਉਨ੍ਹਾਂ ਦੇ ਦੁਆਲੇ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਅਤੇ ਹੁਣ ਉਨ੍ਹਾਂ ਕਸਬਿਆਂ ਅੰਦਰ ਕੋਈ ਵੀ ਬੰਦਾ ਨਹੀਂ ਰਹਿੰਦਾ। ਓਸੇ ਤਰ੍ਹਾਂ, ਕੋਈ ਵੀ ਬੰਦਾ ਬਾਬਲ ਅੰਦਰ ਨਹੀਂ ਰਹੇਗਾ। ਅਤੇ ਕੋਈ ਵੀ ਬੰਦਾ ਓੱਥੇ ਰਹਿਣ ਲਈ ਨਹੀਂ ਜਾਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

40 ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦਿਆਂ ਵਾਸਾਂ ਨੂੰ ਉਲਟਾ ਦਿੱਤਾ, ਸੋ ਉਹ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 50:40

Follow us:

Advertisements


Advertisements